Aam Aadmi Clinic ਸਾਂਝਾ ਫਰੰਟ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ; OPD ਸੇਵਾਵਾਂ ਰਹਿਣਗੀਆਂ ਮੁਕੰਮਲ ਤੌਰ ’ਤੇ ਬੰਦ
ਝੇ ਫਰੰਟ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਅਤੇ ਸਿਹਤ ਵਿਭਾਗ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਵਾਰ-ਵਾਰ ਭਰੋਸੇ ਦਿੱਤੇ ਗਏ, ਪਰ ਅੱਜ ਤੱਕ ਕੋਈ ਅਜਿਹਾ ਠੋਸ ਫ਼ੈਸਲਾ ਨਹੀਂ ਲਿਆ ਗਿਆ ਜਿਸ ਦੇ ਆਧਾਰ ‘ਤੇ ਨੋਟੀਫਿਕੇਸ਼ਨ ਜਾਰੀ ਕਰਕੇ
