ਪੁਰਾਣਾ ਬੀਜ ਕਾਨੂੰਨ ਬਦਲਣ ਦੀ ਜ਼ਰੂਰਤ: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਵੇਂ ਬੀਜ ਬਿੱਲ ਨੂੰ ਲੈ ਕੇ ਕਿਸਾਨਾਂ ਨਾਲ ਕੀਤੀ ਮੀਟਿੰਗ
ਨਵੀਂ ਦਿੱਲੀ, 11 ਸਤੰਬਰ – ਕੇਂਦਰ ਸਰਕਾਰ ਵੱਲੋਂ ਨਕਲੀ ਅਤੇ ਘਟੀਆ ਗੁਣਵੱਤਾ ਵਾਲੇ ਬੀਜਾਂ ਦੀ ਵਿਕਰੀ ‘ਤੇ ਰੋਕ ਲਾਉਣ ਦੇ ਮਕਸਦ ਨਾਲ ਲਿਆਂਦੇ ਜਾ ਰਹੇ ‘ਨਵੇਂ ਬੀਜ ਬਿੱਲ’ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਕੇਂਦਰੀ












