ਖੇਡਾਂ

ਹਾਕੀ ਵਿਸ਼ਵ ਕੱਪ: ਪਾਕਿਸਤਾਨ ਖ਼ਿਲਾਫ਼ ਭਾਰਤ ਦੀ ਵੱਡੀ ਜਿੱਤ

ਐਮਸਟਲਵੀਨ, 20 ਅਗਸਤ: ਭਾਰਤੀ ਹਾਕੀ ਟੀਮ ਨੇ ਐੱਫ.ਆਈ.ਐੱਚ. ਵਿਸ਼ਵ ਕੱਪ ਦੇ ਪੂਲ ਡੀ ਮੁਕਾਬਲੇ ਵਿੱਚ ਆਪਣੇ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ 5-3 ਨਾਲ ਹਰਾ ਕੇ ਦੂਜੇ ਗੇੜ ਵਿੱਚ ਥਾਂ ਬਣਾ ਲਈ ਹੈ, ਜਦਕਿ ਇਸ ਹਾਰ ਨਾਲ ਪਾਕਿਸਤਾਨੀ ਟੀਮ ਟੂਰਨਾਮੈਂਟ ਵਿੱਚੋਂ ਲਗਭਗ

ਹਾਕੀ ਵਿਸ਼ਵ ਕੱਪ: ਪਾਕਿਸਤਾਨ ਖ਼ਿਲਾਫ਼ ਭਾਰਤ ਦੀ ਵੱਡੀ ਜਿੱਤ Read More »

ਮਸਤੂਆਣਾ ਸੈਂਟਰ ਦੇ ਦੋ ਵਾਲੀਬਾਲ ਖਿਡਾਰੀ ਅੰਡਰ-17 ਭਾਰਤੀ ਟੀਮ ਲਈ ਚੁਣੇ ਗਏ

ਸੰਗਰੂਰ, 20 ਅਗਸਤ: ਸਪੋਰਟਸ ਅਥਾਰਿਟੀ ਆਫ ਇੰਡੀਆ ਦੇ ਟਰੇਨਿੰਗ ਸੈਂਟਰ ਮਸਤੂਆਣਾ ਸਾਹਿਬ ਦੇ ਦੋ ਹੋਣਹਾਰ ਵਾਲੀਬਾਲ ਖਿਡਾਰੀ ਸ਼ਬਦ ਗੌਤਮ ਅਤੇ ਸੁਖਮੀਤ ਸਿੰਘ ਸਿੱਧੂ ਦੀ ਚੋਣ ਅੰਡਰ-17 ਵਿਸ਼ਵ ਵਾਲੀਬਾਲ ਚੈਂਪੀਅਨਸ਼ਿਪ 2026 ਲਈ ਭਾਰਤੀ ਟੀਮ ਵਿੱਚ ਕੀਤੀ ਗਈ ਹੈ। ਇਹ ਵੱਕਾਰੀ ਚੈਂਪੀਅਨਸ਼ਿਪ

ਮਸਤੂਆਣਾ ਸੈਂਟਰ ਦੇ ਦੋ ਵਾਲੀਬਾਲ ਖਿਡਾਰੀ ਅੰਡਰ-17 ਭਾਰਤੀ ਟੀਮ ਲਈ ਚੁਣੇ ਗਏ Read More »

ਮਾਨਵ ਸੁਥਾਰ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤ ਨੇ ਸ੍ਰੀਲੰਕਾ ਨੂੰ ਪਹਿਲੇ ਟੈਸਟ ਮੈਚ ਵਿੱਚ 165 ਦੌੜਾਂ ਨਾਲ ਹਰਾਇਆ

ਗਾਲੇ, 20 ਅਗਸਤ: ਖੱਬੇ ਹੱਥ ਦੇ ਸਪਿੰਨਰ ਮਾਨਵ ਸੁਥਾਰ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਕ੍ਰਿਕਟ ਟੀਮ ਨੇ ਆਪਣੇ 600ਵੇਂ ਟੈਸਟ ਮੈਚ ਵਿੱਚ ਸ੍ਰੀਲੰਕਾ ਨੂੰ 165 ਦੌੜਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਹਾਸਲ ਕਰ

ਮਾਨਵ ਸੁਥਾਰ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤ ਨੇ ਸ੍ਰੀਲੰਕਾ ਨੂੰ ਪਹਿਲੇ ਟੈਸਟ ਮੈਚ ਵਿੱਚ 165 ਦੌੜਾਂ ਨਾਲ ਹਰਾਇਆ Read More »

ਅੰਤਰਰਾਸ਼ਟਰੀ ਕਬੱਡੀ ਜਗਤ ਨੂੰ ਵੱਡਾ ਘਾਟਾ: ਨਾਮਵਰ ਖਿਡਾਰੀ ਗੁਰਜੀਤ ਸਿੰਘ ਤੂਤ ਦਾ ਦਿਹਾਂਤ

ਚੰਡੀਗੜ੍ਹ, 13 ਅਗਸਤ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਉਹ ਪਿਛਲੇ ਲੰਬੇ ਸਮੇਂ ਤੋਂ ਗੁਰਦੇ ਅਤੇ ਜਿਗਰ ਦੀਆਂ ਗੰਭੀਰ ਬਿਮਾਰੀਆਂ ਨਾਲ ਜੂਝ ਰਿਹਾ ਸੀ ਅਤੇ ਫਰੀਦਕੋਟ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਆਖਰੀ

ਅੰਤਰਰਾਸ਼ਟਰੀ ਕਬੱਡੀ ਜਗਤ ਨੂੰ ਵੱਡਾ ਘਾਟਾ: ਨਾਮਵਰ ਖਿਡਾਰੀ ਗੁਰਜੀਤ ਸਿੰਘ ਤੂਤ ਦਾ ਦਿਹਾਂਤ Read More »

ਭਾਰਤ ਨੇ ਜ਼ਿੰਬਾਬਵੇ ਨੂੰ 35 ਦੌੜਾਂ ਨਾਲ ਹਰਾ ਕੇ ਟੀ-20 ਲੜੀ 3-0 ਨਾਲ ਆਪਣੇ ਨਾਂ ਕੀਤੀ

ਹਰਾਰੇ (ਜ਼ਿੰਬਾਬਵੇ): ਹਰਾਰੇ ਵਿੱਚ ਖੇਡੇ ਗਏ ਤੀਜੇ ਅਤੇ ਆਖ਼ਰੀ ਟੀ-20 ਮੁਕਾਬਲੇ ਵਿੱਚ ਭਾਰਤ ਨੇ ਜ਼ਿੰਬਾਬਵੇ ਨੂੰ 35 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਸ਼ਾਨਦਾਰ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਇਹ ਲੜੀ 3-0 ਨਾਲ ਆਪਣੇ ਨਾਂ

ਭਾਰਤ ਨੇ ਜ਼ਿੰਬਾਬਵੇ ਨੂੰ 35 ਦੌੜਾਂ ਨਾਲ ਹਰਾ ਕੇ ਟੀ-20 ਲੜੀ 3-0 ਨਾਲ ਆਪਣੇ ਨਾਂ ਕੀਤੀ Read More »

“ਮੈਂ ਬਹੁਤ ਤਿਆਗ ਕੀਤੈ…”: ਮੀਰਾਬਾਈ ਚਾਨੂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਸੋਨੇ ਦੀ ਹੈਟ੍ਰਿਕ ਮਗਰੋਂ ਸਾਂਝੀ ਕੀਤੀ ਆਪਣੇ ਸੰਘਰਸ਼ ਦੀ ਦਾਸਤਾਨ

ਗਲਾਸਗੋ (ਸਕਾਟਲੈਂਡ): ਓਲੰਪਿਕ ਤਗਮਾ ਜੇਤੂ ਭਾਰਤੀ ਵੇਟਲਿਫਟਿੰਗ ਸਟਾਰ ਮੀਰਾਬਾਈ ਚਾਨੂ ਨੇ ਗਲਾਸਗੋ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ (CWG 2026) ਵਿੱਚ ਮਹਿਲਾਵਾਂ ਦੇ 48 ਕਿਲੋਗ੍ਰਾਮ ਵਰਗ ਦਾ ਖਿਤਾਬ ਆਪਣੇ ਨਾਮ ਕਰਦਿਆਂ ਸੋਨੇ ਦੇ ਤਗਮਿਆਂ ਦੀ ਸ਼ਾਨਦਾਰ ਹੈਟ੍ਰਿਕ ਮੁਕੰਮਲ ਕਰ ਲਈ ਹੈ।

“ਮੈਂ ਬਹੁਤ ਤਿਆਗ ਕੀਤੈ…”: ਮੀਰਾਬਾਈ ਚਾਨੂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਸੋਨੇ ਦੀ ਹੈਟ੍ਰਿਕ ਮਗਰੋਂ ਸਾਂਝੀ ਕੀਤੀ ਆਪਣੇ ਸੰਘਰਸ਼ ਦੀ ਦਾਸਤਾਨ Read More »

ਰਾਸ਼ਟਰਮੰਡਲ ਖੇਡਾਂ 2026: ਵੇਟਲਿਫਟਰ ਮੀਰਾਬਾਈ ਚਾਨੂ ਨੇ ਦੇਸ਼ ਲਈ ਜਿੱਤਿਆ ਪਹਿਲਾ ਸੋਨ ਤਗ਼ਮਾ

ਗਲਾਸਗੋ – ਸਟਾਰ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੇ ਐਤਵਾਰ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਔਰਤਾਂ ਦੇ 48 ਕਿਲੋਗ੍ਰਾਮ ਮੁਕਾਬਲੇ ਦਾ ਖ਼ਿਤਾਬ ਆਪਣੇ ਨਾਮ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਲਈ ਸੋਨ ਤਗ਼ਮੇ ਦਾ ਖਾਤਾ ਖੋਲ੍ਹ ਦਿੱਤਾ। ਇਸ ਸ਼ਾਨਦਾਰ ਪ੍ਰਦਰਸ਼ਨ ਦੌਰਾਨ 31 ਸਾਲਾ

ਰਾਸ਼ਟਰਮੰਡਲ ਖੇਡਾਂ 2026: ਵੇਟਲਿਫਟਰ ਮੀਰਾਬਾਈ ਚਾਨੂ ਨੇ ਦੇਸ਼ ਲਈ ਜਿੱਤਿਆ ਪਹਿਲਾ ਸੋਨ ਤਗ਼ਮਾ Read More »

ਸ੍ਰੀਲੰਕਾ ਦੌਰੇ ਲਈ ਅਗਲੇ ਹਫ਼ਤੇ ਹੋਵੇਗੀ ਭਾਰਤੀ ਟੈਸਟ ਟੀਮ ਦੀ ਚੋਣ, ਜਸਪ੍ਰੀਤ ਬੁਮਰਾਹ ਦੀ ਫਿੱਟਨੈੱਸ ’ਤੇ ਰਹੇਗੀ ਨਜ਼ਰ

ਬੰਗਲੂਰੂ, 27 ਜੁਲਾਈ – ਸ੍ਰੀਲੰਕਾ ਵਿਰੁੱਧ ਆਗਾਮੀ ਦੋ ਮੈਚਾਂ ਦੀ ਟੈਸਟ ਲੜੀ ਲਈ ਅਗਲੇ ਹਫ਼ਤੇ ਐਲਾਨੀ ਜਾਣ ਵਾਲੀ ਭਾਰਤੀ ਟੀਮ ਲਈ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਫਿੱਟਨੈੱਸ ਮੁੱਖ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਭਾਰਤੀ ਟੀਮ ਨੇ ਆਪਣੇ ਇਸ ਦੌਰੇ

ਸ੍ਰੀਲੰਕਾ ਦੌਰੇ ਲਈ ਅਗਲੇ ਹਫ਼ਤੇ ਹੋਵੇਗੀ ਭਾਰਤੀ ਟੈਸਟ ਟੀਮ ਦੀ ਚੋਣ, ਜਸਪ੍ਰੀਤ ਬੁਮਰਾਹ ਦੀ ਫਿੱਟਨੈੱਸ ’ਤੇ ਰਹੇਗੀ ਨਜ਼ਰ Read More »

ਭਾਰਤ ਨੇ ਜ਼ਿੰਬਾਬਵੇ ਨੂੰ 90 ਦੌੜਾਂ ਨਾਲ ਹਰਾ ਕੇ ਟੀ-20 ਸੀਰੀਜ਼ ‘ਤੇ ਕੀਤਾ ਕਬਜ਼ਾ

ਹਰਾਰੇ, 25 ਜੁਲਾਈ – ਭਾਰਤੀ ਕ੍ਰਿਕਟ ਟੀਮ ਨੇ ਜ਼ਿੰਬਾਬਵੇ ਨੂੰ ਦੂਜੇ ਟੀ-20 ਮੁਕਾਬਲੇ ਵਿੱਚ 90 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਨਿਰਧਾਰਤ

ਭਾਰਤ ਨੇ ਜ਼ਿੰਬਾਬਵੇ ਨੂੰ 90 ਦੌੜਾਂ ਨਾਲ ਹਰਾ ਕੇ ਟੀ-20 ਸੀਰੀਜ਼ ‘ਤੇ ਕੀਤਾ ਕਬਜ਼ਾ Read More »