ਜੰਮੂ-ਕਸ਼ਮੀਰ: ਲਸ਼ਕਰ ਦੀ ਧਮਕੀ ਤੋਂ ਬਾਅਦ ਸਰਕਾਰ ਨੇ ਕਸ਼ਮੀਰੀ ਪੰਡਿਤ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਲਈ ਕਿਹਾ
ਨਵੀਂ ਦਿੱਲੀ, 12 ਅਗਸਤ: ਪਾਕਿਸਤਾਨ ਸਥਿਤ ਅਤਿਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਕਥਿਤ ਫਰੰਟ ‘ਯੂਨਾਈਟਿਡ ਲਿਬਰੇਸ਼ਨ ਕੌਂਸਲ’ (ULC) ਵੱਲੋਂ ਧਮਕੀ ਭਰਪੂਰ ਪੱਤਰ ਜਾਰੀ ਕੀਤੇ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਸਰਕਾਰ ਨੇ ਕਸ਼ਮੀਰੀ ਪੰਡਿਤਾਂ ਦੀਆਂ ਬਸਤੀਆਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ। ਇਸ ਦੇ […]











