ਉੱਤਰੀ ਭਾਰਤ ‘ਚ ਕਰਵਟ ਲਵੇਗਾ ਮੌਸਮ: ਪਹਾੜਾਂ ‘ਤੇ ਬਰਫ਼ਬਾਰੀ ਤੇ ਪੰਜਾਬ ਵਿੱਚ 12 ਤੋਂ 15 ਨਵੰਬਰ ਤੱਕ ਮੀਂਹ ਦੇ ਆਸਾਰ
ਚੰਡੀਗੜ੍ਹ, 10 ਨਵੰਬਰ: ਉੱਤਰੀ ਭਾਰਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 10 ਨਵੰਬਰ ਤੋਂ ਇੱਕ ਨਵੀਂ ਪੱਛਮੀ ਗੜਬੜੀ ਉੱਤਰ-ਪੱਛਮੀ ਹਿਮਾਲਿਆਈ ਖੇਤਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਦੇ ਪ੍ਰਭਾਵ












