ਪੰਜਾਬ

ਪੰਜਾਬ ‘ਚ ਕੱਲ੍ਹ ਸਰਕਾਰੀ ਦਫ਼ਤਰ ਰਹਿਣਗੇ ਠੱਪ: ‘ਸਾਂਝਾ ਮੁਲਾਜ਼ਮ ਮੰਚ’ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ

ਚੰਡੀਗੜ੍ਹ,26 ਅਗਸਤ: ‘ਸਾਂਝਾ ਮੁਲਾਜ਼ਮ ਮੰਚ’ ਦੇ ਸੱਦੇ ‘ਤੇ ਲੁਧਿਆਣਾ ਸਮੇਤ ਪੂਰੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੱਲ੍ਹ ਸਮੂਹਿਕ ਛੁੱਟੀ ਲੈ ਕੇ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁਲਾਜ਼ਮਾਂ ਵੱਲੋਂ ਕੰਮ ਛੱਡਣ ਕਾਰਨ ਸੂਬੇ ਭਰ ਦੇ ਸਰਕਾਰੀ ਵਿਭਾਗਾਂ […]

ਪੰਜਾਬ ‘ਚ ਕੱਲ੍ਹ ਸਰਕਾਰੀ ਦਫ਼ਤਰ ਰਹਿਣਗੇ ਠੱਪ: ‘ਸਾਂਝਾ ਮੁਲਾਜ਼ਮ ਮੰਚ’ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ Read More »

ਪੰਜਾਬ ਬੰਦ ਦੀ ਕਾਲ ਖਿਲਾਫ਼ ਵਪਾਰ ਮੰਡਲ ਦਾ ਸਖ਼ਤ ਰੁਖ਼

ਪਟਿਆਲਾ , 25 ਅਗਸਤ: ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਰਾਕੇਸ਼ ਗੁਪਤਾ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿੱਚ 27 ਅਗਸਤ ਨੂੰ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ ‘ਪੰਜਾਬ ਬੰਦ’ ਦੀ ਕਾਲ ਦਾ ਪੁਰਜ਼ੋਰ ਵਿਰੋਧ ਕੀਤਾ ਗਿਆ ਹੈ। ਮੀਟਿੰਗ ਦੌਰਾਨ ਪ੍ਰਧਾਨ

ਪੰਜਾਬ ਬੰਦ ਦੀ ਕਾਲ ਖਿਲਾਫ਼ ਵਪਾਰ ਮੰਡਲ ਦਾ ਸਖ਼ਤ ਰੁਖ਼ Read More »

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਤੇਜ਼, 35 ਤੇ 45 ਸੀਟਾਂ ਵਿਚਾਲੇ ਫਸਿਆ ਪੇਚ!

ਚੰਡੀਗੜ੍ਹ, 25 ਅਗਸਤ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਸੰਭਾਵਿਤ ਗੱਠਜੋੜ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਹਾਲਾਂਕਿ ਦੋਵੇਂ ਪਾਰਟੀਆਂ ਵੱਲੋਂ ਅਜੇ ਤੱਕ ਗੱਠਜੋੜ ਸਬੰਧੀ ਕੋਈ ਰਸਮੀ

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਤੇਜ਼, 35 ਤੇ 45 ਸੀਟਾਂ ਵਿਚਾਲੇ ਫਸਿਆ ਪੇਚ! Read More »

ਚੰਡੀਗੜ੍ਹ ਦੇ ਸੈਕਟਰ 43 ਬੱਸ ਅੱਡੇ ਨੇੜਿਓਂ ਧਮਾਕਾਖੇਜ਼ ਸਮੱਗਰੀ ਬਰਾਮਦ: ਤਿੰਨ ਸ਼ੱਕੀ ਹਿਰਾਸਤ ‘ਚ

ਚੰਡੀਗੜ੍ਹ,23 ਅਗਸਤ: ਸੈਕਟਰ 43 ਸਥਿਤ ਬੱਸ ਅੱਡੇ ਦੇ ਪਿਛਲੇ ਪਾਸੇ ਇੱਕ ਬੈਗ ਵਿੱਚੋਂ ਟਿਫਨ ਬੰਬ (IED) ਮਿਲਣ ਨਾਲ ਸੂਬੇ ਵਿੱਚ ਸੁਰੱਖਿਆ ਏਜੰਸੀਆਂ ਨੂੰ ਭਾਜੜਾਂ ਪੈ ਗਈਆਂ ਹਨ। ਪੁਲੀਸ ਮੁਤਾਬਕ ਇਹ ਬੰਬ ਅਜੇ ਜ਼ਿੰਦਾ ਸਥਿਤੀ ਵਿੱਚ ਨਹੀਂ ਸੀ। ਸ਼ਹਿਰ ਵਿੱਚ ਕਿਸੇ

ਚੰਡੀਗੜ੍ਹ ਦੇ ਸੈਕਟਰ 43 ਬੱਸ ਅੱਡੇ ਨੇੜਿਓਂ ਧਮਾਕਾਖੇਜ਼ ਸਮੱਗਰੀ ਬਰਾਮਦ: ਤਿੰਨ ਸ਼ੱਕੀ ਹਿਰਾਸਤ ‘ਚ Read More »

ਪੰਜਾਬ SIR: ਸਾਬਕਾ ਰਾਜਦੂਤ ਨੂੰ ਨਾਗਰਿਕਤਾ ਸਾਬਤ ਕਰਨ ਦਾ ਨੋਟਿਸ

ਚੰਡੀਗੜ੍ਹ, 24 ਅਗਸਤ: ਪੰਜਾਬ ਵਿੱਚ ਚੋਣ ਸੂਚੀਆਂ ਦੀ ਵਿਸ਼ੇਸ਼ ਤਸਦੀਕ ਮੁਹਿੰਮ ਤਹਿਤ, ਸੇਵਾਮੁਕਤ ਆਈ.ਐੱਫ.ਐੱਸ. ਅਧਿਕਾਰੀ ਅਤੇ ਭਾਰਤ ਦੇ ਸਾਬਕਾ ਰਾਜਦੂਤ ਰਮੇਸ਼ ਚੰਦਰ ਨੂੰ ਆਪਣੀ ਨਾਗਰਿਕਤਾ ਦਾ ਸਬੂਤ ਪੇਸ਼ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। 75 ਸਾਲਾ ਸਾਬਕਾ ਡਿਪਲੋਮੈਟ, ਜਿਨ੍ਹਾਂ

ਪੰਜਾਬ SIR: ਸਾਬਕਾ ਰਾਜਦੂਤ ਨੂੰ ਨਾਗਰਿਕਤਾ ਸਾਬਤ ਕਰਨ ਦਾ ਨੋਟਿਸ Read More »

ਚੰਡੀਗੜ੍ਹ ਬੱਸ ਅੱਡੇ ਨੇੜਿਓਂ ਮਿਲੀ ਵਿਸਫੋਟਕ ਸਮੱਗਰੀ ਬਾਰੇ ਪੁਲਿਸ ਨੇ ਕੀ ਕਿਹਾ

ਚੰਡਗੜ੍ਹ, 24 ਅਗਸਤ: ਚੰਡੀਗੜ੍ਹ ਪੁਲਿਸ ਨੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦਾ ਸਬੰਧ ਪਾਬੰਦੀਸ਼ੁਦਾ ਖਾੜਕੂ ਸੰਗਠਨ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਲਗਭਗ 5 ਕਿੱਲੋ ਜੈਲੇਟਿਨ ਸਟਿੱਕ ਵਿਸਫੋਟਕ, ਇੱਕ

ਚੰਡੀਗੜ੍ਹ ਬੱਸ ਅੱਡੇ ਨੇੜਿਓਂ ਮਿਲੀ ਵਿਸਫੋਟਕ ਸਮੱਗਰੀ ਬਾਰੇ ਪੁਲਿਸ ਨੇ ਕੀ ਕਿਹਾ Read More »

ਮਹਿੰਗਾਈ ਦੀ ਮਾਰ: ਆਟਾ, ਖੰਡ ਅਤੇ ਤੇਲ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ, ਆਮ ਲੋਕਾਂ ਦਾ ਜੀਣਾ ਹੋਇਆ ਔਖਾ

ਚੰਡੀਗੜ੍ਹ, 24 ਅਗਸਤ: ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ, ਜਿਸ ਨਾਲ ਮੱਧਮ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ। ਖੰਡ

ਮਹਿੰਗਾਈ ਦੀ ਮਾਰ: ਆਟਾ, ਖੰਡ ਅਤੇ ਤੇਲ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ, ਆਮ ਲੋਕਾਂ ਦਾ ਜੀਣਾ ਹੋਇਆ ਔਖਾ Read More »

ਪੰਜਾਬ: ਬਲਾਤਕਾਰ ਮਾਮਲੇ ਵਿੱਚ 5 ਕਰੋੜ ਦੀ ਫਿਰੌਤੀ ਦਾ ਦੋਸ਼, ਮੁੱਖ ਮੰਤਰੀ ਦੀ ਪਤਨੀ ਦਾ ਨਾਂ ਆਉਣ ਨਾਲ ਸਿਆਸਤ ਭਖੀ

ਚੰਡੀਗੜ੍ਹ, 24 ਅਗਸਤ: ਪੰਜਾਬ ਵਿੱਚ ਇੱਕ ਹਾਈ-ਪ੍ਰੋਫਾਈਲ ਅਗਵਾਹ ਅਤੇ ਬਲਾਤਕਾਰ ਦੇ ਮਾਮਲੇ ਨੂੰ ਲੈ ਕੇ ਸਿਆਸਤ ਭਖ ਗਈ ਹੈ। ਇਸ ਮਾਮਲੇ ਵਿੱਚ ਕਥਿਤ ਤੌਰ ‘ਤੇ ਸਮਝੌਤੇ ਅਤੇ ਐੱਫ.ਆਈ.ਆਰ. ਰੱਦ ਕਰਵਾਉਣ ਦੇ ਬਦਲੇ 5 ਕਰੋੜ ਰੁਪਏ ਦੀ ਮੰਗ ਕਰਨ ਦਾ ਸਨਸਨੀਖੇਜ਼

ਪੰਜਾਬ: ਬਲਾਤਕਾਰ ਮਾਮਲੇ ਵਿੱਚ 5 ਕਰੋੜ ਦੀ ਫਿਰੌਤੀ ਦਾ ਦੋਸ਼, ਮੁੱਖ ਮੰਤਰੀ ਦੀ ਪਤਨੀ ਦਾ ਨਾਂ ਆਉਣ ਨਾਲ ਸਿਆਸਤ ਭਖੀ Read More »

ਡਾ. ਰਾਜਿੰਦਰ ਕੁਮਾਰ ਬਾਂਸਲ ਬਣੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ

ਫਰੀਦਕੋਟ, 24 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਮਵਰ ਨਿਊਰੋਲੋਜਿਸਟ ਡਾ. ਰਾਜਿੰਦਰ ਕੁਮਾਰ ਬਾਂਸਲ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਦਾ ਵਾਈਸ ਚਾਂਸਲਰ ਨਿਯੁਕਤ ਕਰ ਦਿੱਤਾ ਗਿਆ ਹੈ। ਪਿਛਲੇ ਲਗਭਗ ਇੱਕ ਮਹੀਨੇ ਤੋਂ ਇਹ ਅਹੁਦਾ ਖਾਲੀ ਪਿਆ ਸੀ।

ਡਾ. ਰਾਜਿੰਦਰ ਕੁਮਾਰ ਬਾਂਸਲ ਬਣੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ Read More »

ਚੰਡੀਗੜ੍ਹ ਦੇ ਸੈਕਟਰ 43 ਬੱਸ ਅੱਡੇ ਨੇੜਿਓਂ ਧਮਾਕਾਖੇਜ਼ ਸਮੱਗਰੀ ਬਰਾਮਦ: ਤਿੰਨ ਸ਼ੱਕੀ ਹਿਰਾਸਤ ‘ਚ

ਚੰਡੀਗੜ੍ਹ,23 ਅਗਸਤ: ਸੈਕਟਰ 43 ਸਥਿਤ ਬੱਸ ਅੱਡੇ ਦੇ ਪਿਛਲੇ ਪਾਸੇ ਇੱਕ ਬੈਗ ਵਿੱਚੋਂ ਟਿਫਨ ਬੰਬ (IED) ਮਿਲਣ ਨਾਲ ਸੂਬੇ ਵਿੱਚ ਸੁਰੱਖਿਆ ਏਜੰਸੀਆਂ ਨੂੰ ਭਾਜੜਾਂ ਪੈ ਗਈਆਂ ਹਨ। ਪੁਲੀਸ ਮੁਤਾਬਕ ਇਹ ਬੰਬ ਅਜੇ ਜ਼ਿੰਦਾ ਸਥਿਤੀ ਵਿੱਚ ਨਹੀਂ ਸੀ। ਸ਼ਹਿਰ ਵਿੱਚ ਕਿਸੇ

ਚੰਡੀਗੜ੍ਹ ਦੇ ਸੈਕਟਰ 43 ਬੱਸ ਅੱਡੇ ਨੇੜਿਓਂ ਧਮਾਕਾਖੇਜ਼ ਸਮੱਗਰੀ ਬਰਾਮਦ: ਤਿੰਨ ਸ਼ੱਕੀ ਹਿਰਾਸਤ ‘ਚ Read More »