ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: ਅਮਰੀਕੀ ਕਾਂਗਰਸਮੈਨ ਵੱਲੋਂ ਭਾਰਤੀ ਰਾਜਦੂਤ ਨੂੰ ਪੱਤਰ, ਪਾਰਦਰਸ਼ੀ ਜਾਂਚ ਦੀ ਮੰਗ
ਚੰਡੀਗੜ੍ਹ, 16 ਅਕਤੂਬਰ:ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਪਹੁੰਚ ਗਿਆ ਹੈ। ਅਮਰੀਕੀ ਕਾਂਗਰਸਮੈਨ ਥਾਮਸ ਆਰ. ਸੂਓਜ਼ੀ ਨੇ ਅਮਰੀਕਾ ਵਿੱਚ ਭਾਰਤੀ ਰਾਜਦੂਤ ਵਿਨੈ ਮੋਹਨ ਕਵਾਤਰਾ ਨੂੰ ਪੱਤਰ ਲਿਖ ਕੇ ਇਸ ਘਟਨਾ ‘ਤੇ ਡੂੰਘੀ











